ਇਤਰਾਜ਼ਯੋਗ ਦ੍ਰਿਸ਼ ਹਟਾਉਣ ਮਗਰੋਂ ਹੀ ਰਲੀਜ਼ ਹੋ ਸਕੇਗੀ ਸਿੰਘ ਇਸ ਬਲਿੰਗ
ਅੰਮ੍ਰਿਤਸਰ 'ਚ ਇੱਕ ਸਮਾਗਮ ਦੌਰਾਨ ਜੱਥੇਦਾਰ ਮੱਕੜ ਨੇ ਦੋਹਰਾਈ ਚੇਤਾਵਨੀ ਭਾਈ ਜੈਤਾ ਜੀ ਯਾਤਰੀ ਨਿਵਾਸ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ: 3 ਸਤੰਬਰ 2015: (ਪੰਜਾਬ ਸਕਰੀਨ ਬਿਊਰੋ): ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ ‘ਸਿੰਘ ਇਜ਼ ਬਲਿੰਗ’ ਵਿੱਚ ਸਿੱਖੀ ਕਿਰਦਾਰ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦਿਆਂ ...