2 ਸਿਤੰਬਰ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੇਸ਼ ਵਿਆਪੀ ਹੜਤਾਲ
ਹੜਤਾਲ ਦਾ ਸੱਦਾ ਦੇਣ ਵਾਲਿਆਂ ਵਿੱਚ ਭਾਜਪਾ ਪੱਖੀ BMS ਵੀ ਸ਼ਾਮਲ ਲੁਧਿਆਣਾ: 20 ਅਗਸਤ 2015: (ਪੰਜਾਬ ਸਕਰੀਨ ਬਿਊਰੋ): ਸਮੂਹ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ ਤੇ 2 ਸਿਤੰਬਰ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਸਫ਼ਲ ਬਣਾਉਣ ਲਈ ਲੁਧਿਆਣਾ ਦੀਆਂ ਸਮੂਚੀਆਂ ਟ੍ਰੇਡ ਯੂਨੀਅਨਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਇੱਕ ਵਿਸ਼ਾਲ ਕੰਨਵੈਨਸ਼ਨ ਕੀਤੀ। ਬੀਐਮ ਐਸ, ਇੰਟਕ, ਏਟਕ, ਸੀਟੂ ਅਤੇ ਸੀ ਟੀ ਯੂ ਨਾਲ ਸਬੰਧਤ...
Read More