ਕਾਮਰੇਡ ਪਾਸਲਾ ਨੇ ਦਿੱਤਾ ਲਾਲ ਝੰਡੇ ਨੂੰ ਮਜ਼ਬੂਤ ਬਣਾਉਣ ਦਾ ਸੱਦਾ
ਈਸੜੂ ਵਿੱਚ ਲੈਫਟ ਨੇ ਭਾਜਪਾ ਅਤੇ ਕਾਂਗਰਸ ਸਰਕਾਰ ਦੇ ਬਖੀਏ ਉਧੇੜੇ ਲੁਧਿਆਣਾ: 16 ਅਗਸਤ 2019: (ਪੰਜਾਬ ਸਕਰੀਨ ਟੀਮ):: ਖੰਨਾ ਨੇੜੇ ਪਿੰਡ ਈਸੜੂ ਵਿਖੇ ਸ਼ਹੀਦ ਕਾਮਰੇਡ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਲਈ ਇਕੱਤਰ ਹੋਏ ਖੱਬੇ ਪੱਖੀਆਂ ਨੇ ਤਰਾਂ ਤਰਾਂ ਦੇ ਪ੍ਰਗਟਾਵੇ ਕਰਕੇ ਭਾਰਤੀ ਜਨਤਾ ਪਾਰਟੀ ਸਰਕਾਰ ਦੇ ਬਖੀਏ ਉਧੇੜ ਦਿੱਤੇ। ਇਸ ਮੌਕੇ ਆਰ ਐਮ ਪੀ ਆਈ ਲੀਡਰ ਕਾਮਰੇਡ ਮੰਗਤਰਾਮ ਪਾਸਲਾ ਨੇ ਲਾਲ ਝੰਡੇ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਤੋਂ ਬਿਨਾ ਹੁਣ ਹੋਰ ਕੋਈ ਚਾਰਾ ਨ...
Read More